BREAKING

4 weeks ago
ChandigarhPunjab

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਚੰਡੀਗੜ੍ਹ- ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਏ ਜਾਣ ਕਾਰਨ, ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ, ਇਹ ਪ੍ਰੀਖਿਆਵਾਂ ਹੁਣ 20 ਜੂਨ, 2025 ਨੂੰ ਹੋਣਗੀਆਂ। ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds