ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, 2 ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੋ ਆਰੋਪੀ ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਉਹ ਦੋਵੇਂ ਵਿਅਕਤੀ ਚਚੇਰੇ ਭਰਾ ਹਨ, ਜੋ ਕਿ ਛੋਟੀ ਉਮਰ ਤੋਂ ਹੀ ਨਸ਼ਾ ਤਸਕਰੀ ਦੇ ਇਸ ਕੰਮ ਵਿੱਚ ਲੱਗ ਗਏ ਸਨ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਤਸਕਰਾਂ ਦੇ ਪਾਕਿਸਤਾਨ ਨਾਲ ਵੀ ਸੰਪਰਕ ਹਨ।

Exit mobile version