ਚੰਡੀਗੜ੍ਹ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 3 IAS ਅਧਿਕਾਰੀਆਂ ਨੇ ਸੰਭਾਲਿਆ ਅਹੁਦਾ

ਮੋਹਾਲੀ – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ ਤਿੰਨ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀਆਂ ਨੇ ਰਸਮੀ ਤੌਰ ਤੇ ਆਪਣੇ-ਆਪਣੇ ਅਹੁਦਿਆਂ ਦਾ ਅਹੁਦਾ ਸੰਭਾਲ ਲਿਆ। ਪ੍ਰਸ਼ਾਸਨ ਨੇ ਇੱਕ ਪੱਤਰ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
Exit mobile version