ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਲਈ ਹੋਏ ਰਵਾਨਾ, ਬ੍ਰਿਕਸ ਸੰਮੇਲਨ ਵਿੱਚ ਲੈਣਗੇ ਹਿੱਸਾ

ਮੁਹਾਲੀ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਸਮੇਤ ਪੰਜ ਦੇਸ਼ਾਂ ਤ੍ਰਿਨੀਦਾਦ ਅਤੇ ਟੋਬੈਗੋਅਰਜਨਟੀਨਾਬ੍ਰਾਜ਼ੀਲ ਅਤੇ ਨਾਮੀਬੀਆ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘਾਨਾ ਫੇਰੀ ਤੇ ਭਾਰਤੀ ਮੂਲ ਦੇ ਘਾਨਾ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਤੋਂ 3 ਜੁਲਾਈ ਤੱਕ ਘਾਨਾ ਵਿੱਚ ਹੋਣਗੇ। ਦੱਸ ਦੇਈਏ ਕਿ ਤਿੰਨ ਦਹਾਕਿਆਂ ਵਿੱਚ ਭਾਰਤੀ ਪ੍ਰਧਾਨ ਮੰਤਰੀ ਦਾ ਘਾਨਾ ਦਾ ਇਹ ਪਹਿਲਾ ਦੌਰਾ ਹੋਣ ਵਾਲਾ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ ਨਾਲ ਦੁਵੱਲੀ ਮੀਟਿੰਗ ਵਿੱਚ ਆਰਥਿਕਊਰਜਾ ਤੇ ਰੱਖਿਆ ਸਹਿਯੋਗ ਵਧਾਉਣ ਤੇ ਚਰਚਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 3-4 ਜੁਲਾਈ ਨੂੰ ਤ੍ਰਿਨੀਦਾਦ-ਟੋਬਾਗੋ ਦਾ ਦੌਰਾ ਕਰਨਗੇ। ਨਰਿੰਦਰ ਮੋਦੀ 4-5 ਜੁਲਾਈ ਤੱਕ ਅਰਜਨਟੀਨਾ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਉਹਨਾਂ ਵੱਲੋਂ 9 ਜੁਲਾਈ ਨੂੰ ਨਾਮੀਬੀਆ ਦਾ ਦੌਰਾ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਦੇ ਦੌਰੇ ਤੇ ਹੋਣਗੇ ਰਵਾਨਾ
 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ ਤੋਂ ਜੁਲਾਈ ਤੱਕ ਘਾਨਾਤ੍ਰਿਨੀਦਾਦ-ਟੋਬਾਗੋਅਰਜਨਟੀਨਾਬ੍ਰਾਜ਼ੀਲ ਅਤੇ ਨਾਮੀਬੀਆ ਦੇ ਦੌਰੇ ਤੇ ਰਹਿਣਗੇ। ਪ੍ਰਧਾਨ ਮੰਤਰੀ ਅਤੇ ਜੁਲਾਈ ਨੂੰ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਨਾਲ ਗਲੋਬਲ ਦੱਖਣ ਦੇ ਦੇਸ਼ਾਂ ਨਾਲ ਭਾਰਤ ਦੇ ਸਬੰਧਾਂ ਨੂੰ ਇੱਕ ਨਵਾਂ ਆਯਾਮ ਮਿਲਣ ਦੀ ਉਮੀਦ ਦਰਸਾਈ ਜਾ ਰਹੀ ਹੈ।
Exit mobile version