Bikram Majithia ਬਾਰੇ ਹੁਣ ED ਦੇ ਸਾਬਕਾ ਅਫ਼ਸਰ ਨੇ Vigilance ਕੋਲ ਦਿੱਤੇ ਬਿਆਨ

ਮੁਹਾਲੀ- ਵਿਜੀਲੈਂਸ ਤੋਂ ਬਾਅਦ ਹੁਣ ਈਡੀ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ  ਬਿਕਰਮ ਮਜੀਠੀਆ ‘ਤੇ ਸ਼ਿਕੰਜਾ ਕਸਣ ਦੀ ਤਿਆਰੀ ਕਰ ਰਹੀ ਹੈI ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਾਟੋਪਾਧਿਆ ਤੋਂ ਬਾਅਦ ਅੱਜ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਵੀ ਵਿਜੀਲੈਂਸ ਦਫ਼ਤਰ ਪਹੁੰਚੇ ਹਨI ਜਿਥੇ ਉਹ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਬਿਕਰਮ ਮਜੀਠੀਆ ਦੇ ਡਰੱਗ ਕਾਰੋਬਾਰ ਅਤੇ ਡਰੱਗ ਮਨੀ ਬਾਰੇ ਜਾਣਕਾਰੀ ਦੇ ਰਹੇ ਹਨ।

YouTube video player

Exit mobile version