Breaking : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ‘ਤੇ ਵਿਜੀਲੈਂਸ ਬਿਊਰੋ ਨੇ ਮਾਰਿਆ ਛਾਪਾ

ਮੁਹਾਲੀ – ਅੱਜ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼  ਗ੍ਰੀਨ ਐਵੀਨਿਊ ਤੇ ਅੱਜ ਸਵੇਰ ਤੋਂ ਵਿਜੀਲੈਂਸ ਬਿਊਰੋ ਵੱਲੋਂ ਛਾਪਾ ਮਾਰਿਆ ਗਿਆ। ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਰਿਹਾਇਸ਼ ਚ ਹੈ। ਫਿਲਹਾਲ ਇਸ ਦਾ ਪਤਾ ਨਹੀਂ ਚੱਲ ਪਾਇਆ ਹੈ ਕਿ ਬਿਕਰਮ ਸਿੰਘ ਮਜੀਠੀਆ ਆਪਣੀ ਰਿਹਾਇਸ਼ ਅੰਦਰ ਹਨ ਜਾਂ ਨਹੀਂ, ਵਿਜੀਲੈਂਸ ਬਿਊਰੋ ਦੀ ਟੀਮ ਨੂੰ ਉਹਨਾਂ ਦੇ ਘਰ ਅੰਦਰ ਨਹੀਂ ਜਾਣ ਦੇ ਰਹੀ ਹੈ।  
 
YouTube video player
Exit mobile version