BREAKING

India

Breaking : ਆਪ ਨੇ ਚੁੱਕਿਆ ਵੱਡਾ ਕਦਮ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕੱਢਿਆ ਪਾਰਟੀ ਤੋਂ ਬਾਹਰ

ਮੁਹਾਲੀ : ਅੱਜ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਨੇ ਵੱਡਾ ਰਾਜਨੀਤਿਕ ਕਦਮ ਚੁੱਕਿਆ ਹੈ। ਆਪ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।  ਰਾਜਨੀਤਿਕ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਵੱਡਾ ਫੈਸਲਾ ਲਿਆ ਗਿਆ ਹੈ। ਜਦ ਆਪ ਪਾਰਟੀ ਨੂੰ ਪਤਾ ਲਗਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਹਨ, ਇਸ ਤੋਂ ਬਾਅਦ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਤੇ ਉਹਨਾਂ ਨੂੰ 5 ਸਾਲਾਂ ਦੇ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ। 

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds