BREAKING

IndiaPunjab

Breaking : ਲੁਧਿਆਣਾ ਪੱਛਮੀ ਤੋਂ ਨਵੇਂ ਬਣੇ ਵਿਧਾਇਕ ਸੰਜੀਵ ਅਰੋੜਾ ਅੱਜ ਚੁੱਕਣਗੇ ਸਹੁੰ

ਮੁਹਾਲੀ-  ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ‘ਚ ਜਿੱਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਅਰੋੜਾ ਅੱਜ 28 ਜੂਨ ਨੂੰ ਸਹੁੰ ਚੁੱਕਣਗੇ।  ਇਹ ਸਹੁੰ ਚੁੱਕ ਸਮਾਗਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ ਹੈl ਸੰਜੀਵ ਅਰੋੜਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਦੇ ਅਹੁਦੇ ਵਜੋਂ ਸਵੇਰੇ 11 ਵਜੇ ਸਹੁੰ ਚੁੱਕਣਗੇ।
ਦੱਸ ਦੇਈਏ ਸੰਜੀਵ ਨੇ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,634 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈl ਇਹ ਚੋਣਾਂ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਤੋਂ ਬਾਅਦ ਖਾਲੀ ਸੀਟ ‘ਤੇ ਚੋਣਾਂ ਹੋਈਆਂ ਹਨl ਇਸ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈl

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds