IND vs ENG: ਭਾਰਤੀ ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇਸ਼ ਦੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਬਣੇ ਏਸ਼ੀਆਈ ਗੇਂਦਬਾਜ਼

 ਮੁਹਾਲੀ – ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲੇ ਟੈਸਟ ਦਾ ਪਹਿਲਾ ਦਿਨ ਭਾਰਤ ਦਾ ਬਹੁਤ ਹੀ ਸ਼ਾਨਦਾਰ ਰਿਹਾ ਸੀ। ਦੂਜੇ ਮੈਚ ਵਿੱਚ ਵੀ ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਸਪ੍ਰੀਤ ਬੁਮਰਾਹ ਨੇ ਦੂਜੇ ਦਿਨ ਦੀ ਖੇਡ ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕੀਤੀ। ਹਰ ਕੋਈ ਜਾਣਦਾ ਹੈ ਕਿ ਕ੍ਰਿਕਟਰ ਜਸਪ੍ਰੀਤ ਬੁਮਰਾਹ ਭਾਰਤੀ ਟੀਮ ਦਾ ਇੱਕ ਤਜਰਬੇਕਾਰ ਗੇਂਦਬਾਜ਼ ਹੈ। ਭਾਰਤ ਦੀ ਪਹਿਲੀ ਪਾਰੀ ਦੌਰਾਨ 471 ਸਕੋਰ ਤੇ ਆਲ ਆਊਟ ਹੋ ਗਈ। ਇੰਗਲੈਂਡ ਨੇ ਪਹਿਲੀ ਪਾਰੀ ਵਿੱਚ ਤਿੰਨ ਵਿਕਟਾਂ ਤੇ 209 ਸਕੋਰ ਬਣਾਏ। ਇੰਗਲੈਂਡ ਇਸ ਸਮੇਂ ਭਾਰਤ ਤੋਂ 262 ਸਕੋਰ ਨਾਲ ਪਿੱਛੇ ਚੱਲ ਰਿਹਾ ਹੈ। ਭਾਰਤ ਲਈ ਪਹਿਲੀ ਪਾਰੀ ਵਿੱਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਤਿੰਨੋਂ ਵਿਕਟਾਂ ਲਈਆਂ।
 


ਇੰਗਲੈਂਡ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਤੇ ਜਸਪ੍ਰੀਤ ਬੁਮਰਾਹ ਨੇ ਜੈਕ ਕ੍ਰਾਲੀ ਨੂੰ ਜਲਦੀ ਹੀ ਆਊਟ ਕਰ ਦਿੱਤਾ। ਭਾਰਤ ਦੇ ਡਕੇਟ ਨੇ ਓਲੀ ਪੋਪ ਨਾਲ ਮਿਲ ਕੇ ਦੂਜੀ ਵਿਕਟ ਲਈ 122 ਸਕੋਰ ਬਣਾਏ। ਇੰਗਲੈਂਡ ਵਿਰੁੱਧ ਇਸ ਲੜੀ ਵਿੱਚ ਬੁਮਰਾਹ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ। ਜਸਪ੍ਰੀਤ ਬੁਮਰਾਹ ਦੀ ਪ੍ਰਤਿਭਾ ਲੀਡਜ਼ ਵਿੱਚ ਦੇਖੀ ਗਈ ਤੇ ਜਿਸ ਨਾਲ ਉਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ। ਜਸਪ੍ਰੀਤ ਬੁਮਰਾਹ ਦੱਖਣੀ ਅਫਰੀਕਾਇੰਗਲੈਂਡਨਿਊਜ਼ੀਲੈਂਡ ਤੇ ਆਸਟ੍ਰੇਲੀਆ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਏਸ਼ੀਆਈ ਗੇਂਦਬਾਜ਼ ਬਣੇ, ਜੋ ਕਿ ਭਾਰਤ ਲਈ ਬਹੁਤ ਹੀ ਮਾਣ ਦੀ ਗੱਲ ਹੈ।  
Exit mobile version