ਮੋਹਾਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਦਯੋਗਪਤੀਆਂ ਨੂੰ ਵੱਡੀ ਰਾਹਤ ਦੇਣਗੇI ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।
ਉਦਯੋਗਪਤੀਆਂ ਨੂੰ ਵੱਡੀ ਰਾਹਤ, CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ
- Comments
- Facebook Comments
- Disqus Comments









