/uploads/images/ads/adds.jpeg
Breaking News

'ਆਪ' ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ACB ਨੇ ਜਾਰੀ ਕੀਤਾ ਸਮੰਨ

top-news
  • 04 Jun, 2025
/uploads/images/ads/adds.jpeg

ਨਵੀ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ACB) ਨੇ ਦਿੱਲੀ ਦੇ ਸਾਬਕਾ ਮੰਤਰੀਆਂ ਅਤੇ 'ਆਪ' ਆਗੂਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਕਥਿਤ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਹਨ।  Anti-Corruption Bureau (ACB) ਨੇ 'ਆਪ' ਆਗੂ  ਸਤੇਂਦਰ ਜੈਨ ਨੂੰ 6 ਜੂਨ ਨੂੰ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ, ACB ਨੇ ਇਸ ਕਥਿਤ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਵਿਰੁੱਧ ਐਫਆਈਆਰ ਵੀ ਦਰਜ ਕੀਤੀ ਸੀ।

/uploads/images/ads/adds.jpeg

Leave a Reply

Your email address will not be published. Required fields are marked *