/uploads/images/ads/adds.jpeg
Breaking News

Breaking : ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

top-news
  • 07 Jun, 2025
/uploads/images/ads/adds.jpeg

ਚੰਡੀਗੜ੍ਹ : ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਅਚਾਨਕ ਸਿਹਤ ਵਿਗੜ ਗਈ। ਦਰਅਸਲ, ਸੋਨੀਆ ਗਾਂਧੀ ਸ਼ਿਮਲਾ ‘ਚ ਸੀ, ਉੱਥੇ ਉਹਨਾਂ ਦੀ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਸ਼ਨੀਵਾਰ ਨੂੰ ਸ਼ਿਮਲਾ ਵਿੱਚ ਸਿਹਤ ਵਿਗੜਨ ਤੋਂ ਬਾਅਦ ਦਿੱਲੀ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

/uploads/images/ads/adds.jpeg

Leave a Reply

Your email address will not be published. Required fields are marked *