ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 26 ਜੂਨ ਨੂੰ ਸੱਦੀ ਮੰਤਰੀ ਮੰਡਲ ਦੀ ਮੀਟਿੰਗ

ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 26 ਜੂਨ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈl ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀl ਇਸ ਮੀਟਿੰਗ ‘ਚ ਕਿਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ, ਉਸ ਬਾਰੇ ਆਧਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈl

ਇਸ ਮੀਟਿੰਗ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕੁਝ ਨੌਕਰੀਆਂ ਦੇਣ ਬਾਰੇ ਚਰਚਾ ਅਤੇ ਕੁਝ ਅਸਾਮੀਆਂ ਕੱਢਣ ਬਾਰੇ ਫ਼ੈਸਲਾ ਵੀ ਹੋ ਸਕਦਾ ਹੈ।
Exit mobile version