ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਨੇ। ਦੱਸਿਆ ਜਾ ਰਿਹਾ ਹੈ, ਬੇਹੜ੍ਹ ਗੰਭੀ ਹਾਲਤ ਬਾਣੀ ਹੋਈ ਹੈ। ਅਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਰਿਪੋਰਟਾਂ ਅਨੁਸਾਰ, ਗਾਇਕ ਬੱਦੀ ਤੋਂ ਸ਼ਿਮਲਾ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਉਹ ਇੱਕ ਘਾਤਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਗਾਇਕ ਮੋਟਰਸਾਈਕਲ ਚਲਾ ਰਿਹਾ ਸੀ। ਪੰਜਾਬ ਦੇ ਮਸ਼ਹੂਰ ਨਾਮਿ ਕਲਾਕਾਰ ਰਾਜਵੀਰ ਦੀ ਹਾਲਤ ਪੁੱਛਣ ਫੋਰਟਿਸ ਹਸਪਤਾਲ ਪਹੁੰਚ ਚੁਕੇ ਹੈ।
ਰਿਪੋਰਟਾਂ ਅਨੁਸਾਰ, ਗਾਇਕ ਕੁਲਵਿੰਦਰ ਬਿੱਲਾ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਵੀ ਗਾਇਕ ਦੇ ਹਾਦਸੇ ਦੀ ਸੂਚਨਾ ਲੈਣ। ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਨੇ ।
ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਮੰਨੀ ਜਾ ਰਹੀ ਹੈ।