/uploads/images/ads/adds.jpeg
Breaking News

ਭਾਰੀ ਵਹੀਕਲਾਂ ਉੱਤੇ ਲਗਾਈ ਪਾਬੰਦੀ

top-news
  • 23 May, 2025
/uploads/images/ads/adds.jpeg

ਚੰਡੀਗੜ੍ਹ: ਪਟਿਆਲਾ-ਸਮਾਣਾ ਸੜਕ ‘ਤੇ ਭਾਰੀ ਵਾਹਨਾਂ ‘ਤੇ ਪਾਬੰਦੀ ਬਾਰੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਕਮ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਅਜਿਹਾ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।

/uploads/images/ads/adds.jpeg

Leave a Reply

Your email address will not be published. Required fields are marked *