Create your Account
ਅਕਾਲੀ ਦਲ ਦੇ ਮੌਜੂਦਾ ਕੌਂਸਲਰ ਦਾ ਹੋਇਆ ਕਤਲ

ਚੰਡੀਗੜ੍ਹ : ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਮੌਜੂਦਾ ਕੌਂਸਲਰ ਜੰਡਿਆਲਾ ਗੁਰੂ ਤੋਂ ਸਨ। ਉਹਨਾਂ ਦਾ ਕਤਲ ਅੰਮ੍ਰਿਤਸਰ ‘ਚ ਗੋਲੀਆਂ ਮਾਰ ਕੇ ਕੀਤਾ ਗਿਆ। ਹਰਜਿੰਦਰ ਸਿੰਘ ਨੂੰ ਛੇਹਰਟਾ ਸਾਹਿਬ ਗੁਰਦੁਆਰੇ ਨੇੜੇ ਉਹਨਾਂ ਦਾ ਕਤਲ ਹੋਇਆ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਦੇ ਸਿਰ ਵਿੱਚ ਦੋ ਗੋਲੀਆਂ ਲੱਗੀਆ ਹਨ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Leave a Reply
Your email address will not be published. Required fields are marked *