Create your Account
ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਲੁਧਿਆਣਾ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ 'ਤੇ ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸੀਨੀਅਰ ਕਾਂਗਰਸੀ ਆਗੂ ਕਿਸ਼ੋਰੀ ਲਾਲ ਸ਼ਰਮਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਹਨ।
Leave a Reply
Your email address will not be published. Required fields are marked *