/uploads/images/ads/adds.jpeg
Breaking News

BJP ਛੱਡ ਕੇ ਮੁੜ ਅਕਾਲੀ ਦਲ 'ਚ ਸ਼ਾਮਲ ਹੋਏ Sohan Singh Thandal

top-news
  • 05 Jun, 2025
/uploads/images/ads/adds.jpeg

ਚੰਡੀਗੜ੍ਹ : BJP ਛੱਡ ਕੇ ਮੁੜ ਅਕਾਲੀ ਦਲ 'ਚ ਸੋਹਣ ਸਿੰਘ ਠੰਡਲ ਸ਼ਾਮਲ ਹੋਏ ਹਨ। ਸੋਹਣ ਸਿੰਘ ਠੰਡਲ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਚ ਸ਼ਾਮਲ ਹੋ ਗਏ ਸਨ। ਦੱਸ ਦੇਈਏ ਕਿ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ।  ਉਨ੍ਹਾਂ ਦੀ ਮੁੜ ਅਕਾਲੀ ਦਲ ਚ ਵਾਪਸੀ ਕਰ ਲਈ ਹੈ।  

/uploads/images/ads/adds.jpeg

Leave a Reply

Your email address will not be published. Required fields are marked *