Create your Account
ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਮੁਹਾਲੀ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੀ ਕੱਲ੍ਹ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀl ਜਿਨ੍ਹਾਂ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਰਾਤ ਭਰ ਪੁੱਛਗਿੱਛ ਕੀਤੀ ਹੈl ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।
Leave a Reply
Your email address will not be published. Required fields are marked *