/uploads/images/ads/adds.jpeg
Breaking News

BREAKING : ਸੰਜੀਵ ਅਰੋੜਾ ਨੇ ਵਿਧਾਇਕ ਦੇ ਅਹੁਦੇ ਵਜੋਂ ਚੁੱਕੀ ਸਹੁੰ

top-news
  • 28 Jun, 2025
/uploads/images/ads/adds.jpeg

ਮੁਹਾਲੀ-  ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਨੇ ਵਿਧਾਇਕ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ ਹੈl ਇਹ ਸਹੁੰ ਚੁੱਕ ਸਮਾਗਮ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ । ਇਸ ਮੌਕੇ 'ਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।

/uploads/images/ads/adds.jpeg

Leave a Reply

Your email address will not be published. Required fields are marked *