/uploads/images/ads/adds.jpeg
Breaking News

10 ਕਿਲੋ ਹੈਰੋਇਨ ਫੜੀ

top-news
  • 08 May, 2025
/uploads/images/ads/adds.jpeg

ਚੰਡੀਗੜ੍ਹ  :ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 
ਖੁਫੀਆ ਜਾਣਕਾਰੀ ਦੇ ਆਧਾਰ ਉੱਤੇ  ਕਾਊਂਟਰ ਇੰਟੈਲੀਜੈਂਸ ਅਤੇ  ਅੰਮ੍ਰਿਤਸਰ ਪੁਲਿਸ ਨੇ ਮੰਤਰੀ ਪੱਧਰ ਦੇ ਨਸ਼ਾ ਤਸਕਰਾਂ ਗੁਰਪਿੰਦਰ ਸਿੰਘ ਅਤੇ ਸਾਜਨ ਨੂੰ  ਗ੍ਰਿਫਤਾਰ ਕੀਤਾ ਹੈ।

/uploads/images/ads/adds.jpeg

Leave a Reply

Your email address will not be published. Required fields are marked *