Create your Account
ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ: ਪਾਕਿਸਤਾਨ ਅਤੇ ਭਾਰਤ ਦੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਬਣੇ ਸੰਵੇਦਨਸ਼ੀਲ ਮਾਹੌਲ ਕਾਰਨ ਮਾਨ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਜਿਸ ਤਹਿਤ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਕਿਹਾ ਹੈ ਕਿ
ਕੋਈ ਵੀ ਅਧਿਕਾਰੀ ਤੇ ਕਰਮਚਾਰੀ ਛੁੱਟੀ ਨਾ ਲਵੇ।
ਸਰਕਾਰੀ ਸੂਤਰਾਂ ਮੁਤਾਬਕ ਇਸ ਵਿਭਾਗ ਵਿੱਚ ਹੁਣ ਤੱਕ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ
Leave a Reply
Your email address will not be published. Required fields are marked *