ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: 26 ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਹੜ੍ਹਾਂ ਤੇ ਮੁੜ ਵਸੇਬੇ ’ਤੇ ਹੋਵੇਗੀ ਚਰਚਾ 23 ਜ਼ਿਲ੍ਹੇ ਪ੍ਰਭਾਵਿਤ, 57 ਮੌਤਾਂ— ਵਿਰੋਧੀ ਧਿਰ ਘੇਰੇਗੀ ਸਰਕਾਰ ਨੂੰ
1987 ਤੋਂ ਬਾਅਦ ਪੰਜਾਬ ਵਿੱਚ ਆਏ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਨੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ ਹੈ। …