/uploads/images/ads/adds.jpeg
Breaking News

ਪਹਿਲੇ 3 ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

top-news
  • 16 May, 2025
/uploads/images/ads/adds.jpeg

ਚੰਡੀਗੜ੍ਹ : ਦੱਸਵੀਂ ਦੇ ਨਤੀਜਾ ਦਾ ਐਲਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਕੀਤਾ ਗਿਆ। ਇਸ ਵਿਚ ਪਹਿਲੇ ਤਿੰਨ ਸਥਾਨ 'ਤੇ ਕੁੜੀਆਂ ਨੇ ਬਾਜ਼ੀ ਮਾਰੀ । ਫਰੀਦਕੋਟ ਦੀ ਅਕਸ਼ਨੂਰ ਕੌਰ ਨੇ 650 'ਚੋਂ 650 ਨੰਬਰ ਲੈ ਸੂਬੇ ਭਰ 'ਚ ਪਹਿਲਾ ਸਥਾਨ ਹਾਸਲ ਕੀਤਾ। ਦੂਸਰੇ ਸਥਾਨ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਰਹੀ ਤੇ ਤੀਜਾ ਸਥਾਨ ਮਾਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਹਾਸਲ ਕੀਤਾ ਹੈ।

/uploads/images/ads/adds.jpeg

Leave a Reply

Your email address will not be published. Required fields are marked *