/uploads/images/ads/adds.jpeg
Breaking News

ਸਿੱਖਿਆ ਮੰਤਰੀ ਬੈਂਸ ਨੇ ਸਕੂਲ ਦੀਆਂ ਛੁੱਟੀਆਂ ਦਾ ਕੀਤਾ ਐਲਾਨ....

top-news
  • 26 May, 2025
/uploads/images/ads/adds.jpeg

 ਚੰਡੀਗੜ੍ਹ - ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈl  ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੋਸਲ ਮੀਡੀਆ ਪਲੇਟਫਾਰਮ X 'ਤੇ ਪੰਜਾਬ ਸਕੂਲ ਗਰਮੀਆਂ ਦੀਆਂ ਛੁੱਟੀਆਂ 2025 ਦੀ ਮਿਤੀ ਬਾਰੇ ਜਾਣਕਾਰੀ ਦਿੱਤੀ ਹੈi 

 

/uploads/images/ads/adds.jpeg

Leave a Reply

Your email address will not be published. Required fields are marked *