BREAKING

4 days ago
World News

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟਰਾਂਸਪੋਰਟ ਮੰਤਰੀ ਰੋਮਨ ਸਟਾਰੋਵੋਇਟ ਨੂੰ ਕੀਤਾ ਬਰਖਾਸਤ

ਮੁਹਾਲੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 7 ਜੁਲਾਈ ਨੂੰ ਇੱਕ ਵੱਡਾ ਫੈਸਲਾ ਸੁਣਾਇਆ ਹੈ। ਵਲਾਦੀਮੀਰ ਪੁਤਿਨ ਨੇ ਫ਼ਰਮਾਨ ਅਨੁਸਾਰ ਆਪਣੇ ਟਰਾਂਸਪੋਰਟ ਮੰਤਰੀ ਰੋਮਨ ਸਟਾਰੋਵੋਇਟ ਨੂੰ ਬਰਖਾਸਤ ਕਰ ਦਿੱਤਾ। ਟਰਾਂਸਪੋਰਟ ਮੰਤਰੀ ਰੋਮਨ ਸਟਾਰੋਵੋਇਟ ਨੂੰ ਨੌਕਰੀ ਤੋਂ ਸਿਰਫ਼ ਇੱਕ ਸਾਲ ਤੋਂ ਬਾਅਦ ਹੀ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। 

ਰੋਮਨ ਸਟਾਰੋਵੋਇਟ ਦੀ ਬਰਖਾਸਤਗੀ ਦਾ ਕੋਈ ਕਾਰਨ ਫਿਲਹਾਲ ਸਾਹਮਣੇ ਨਹੀਂ ਆਇਆ ਹੈ। ਰੋਮਨ ਸਟਾਰੋਵੋਇਟ ਨੂੰ ਮਈ 2024 ਵਿੱਚ ਟਰਾਂਸਪੋਰਟ ਮੰਤਰੀ ਵਜੋਂ ਨਿਯੁਕਤ ਹੋਏ ਸਨ। ਲਗਭਗ ਇੱਕ ਸਾਲ ਦੇ ਵਿੱਚ ਹੀ ਉਹਨਾਂ ਨੂੰ ਇਸ ਅਹੁੱਦੇ ਤੋਂ ਹਟਾ ਦਿੱਤਾ ਗਿਆ। 

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds