BREAKING

CanadaWorld News

Breaking : ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਆਪਣੇ ਲੜਕੇ ਦਾ ਵਿਆਹ ਕੀਤਾ ਮੁਲਤਵੀ

ਮੋਹਾਲੀ :  ਇਜ਼ਰਾਈਲ ਤੇ ਇਰਾਨ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਮਾਹੌਲ ਫਿਰ ਤੋਂ ਤਣਾਅਪੂਰਕ ਬਣ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਇਜ਼ਰਾਈਲ ਨੇ ਇਰਾਨ ‘ਤੇ ਤਾਬੜਤੋੜ ਡਰੋਨ ਨਾਲ ਹਮਲੇ ਕੀਤੇ, ਜਿਸ ਤੋਂ ਬਾਅਦ ਇਰਾਨ ਨੇ ਵੀ ਜਵਾਬੀ ਕਾਰਵਾਈ ‘ਚ ਇਜ਼ਰਾਈਲ ‘ਤੇ ਡਰੋਨਾਂ ਨਾਲ ਹਮਲਾ ਕੀਤਾ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦਾ ਕੁਝ ਦਿਨਾਂ ‘ਚ ਵਿਆਹ ਸੀ। ਜਿਸ ਨੂੰ ਉਹਨਾਂ ਨੇ ਕਥਿਤ ਤੌਰ ‘ਤੇ ਮੁਲਤਵੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ ਲੜਕੇ ਅਵਨੇਰ ਨੇਤਨਯਾਹੂ ਦਾ ਵਿਆਹ ਸੋਮਵਾਰ ਨੂੰ ਹੋਣ ਵਾਲਾ ਸੀ ਪਰ ਹਾਲਾਤ ਅਜਿਹੇ ਬਣ ਗਏ ਕਿ ਉਹਨਾਂ ਨੂੰ ਵਿਆਹ ਮੁਲਤਵੀ ਕਰਨਾ ਪਿਆ।  

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds